Scarface

Scarface

Share

04/04/2025

ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥

ਹਰੇਕ ਜੀਵ ਰੱਬ ਦੇ ਹੁਕਮ ਵਿਚ ਹੀ ਹੈ, ਕੋਈ ਜੀਵ ਹੁਕਮ ਤੋਂ ਬਾਹਰ (ਭਾਵ, ਹੁਕਮ ਤੋ ਆਕੀ) ਨਹੀਂ ਹੋ ਸਕਦਾ।

ਅੰਗ-1, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

04/03/2025

ਰਾਗੁ ਸੋਰਠਿ - ਗੁਰੂ ਅਰਜਨ ਦੇਵ ਜੀ - ਅੰਗ 631 (ਸ੍ਰੀ ਗੁਰੂ ਗ੍ਰੰਥ ਸਾਹਿਬ ਜੀ)

ਭਗਤਿ ਸਿਰਪਾਉ ਦੀਓ ਜਨ ਅਪੁਨੇ ਪ੍ਰਤਾਪੁ ਨਾਨਕ ਪ੍ਰਭ ਜਾਤਾ ॥੨॥੩੦॥੯੪॥

ਹੇ ਨਾਨਕ! (ਆਖ-) ਪਰਮਾਤਮਾ ਆਪਣੇ ਸੇਵਕਾਂ ਨੂੰ ਭਗਤੀ (ਦਾ) ਸਿਰੋਪਾ ਬਖ਼ਸ਼ਦਾ ਹੈ (ਇਸ ਤਰ੍ਹਾਂ) ਪਰਮਾਤਮਾ ਦਾ ਤੇਜ-ਪ੍ਰਤਾਪ (ਸਾਰੇ ਸੰਸਾਰ ਵਿਚ) ਰੌਸ਼ਨ ਹੋ ਜਾਂਦਾ ਹੈ ॥੨॥੩੦॥੯੪॥

Want your business to be the top-listed Media Company in Surrey?
Click here to claim your Sponsored Listing.

Category

Website

Address

Surrey, BC