Surjit Singh Rakhra
I am a seasoned and respected political leader from Punjab, known for my unwavering commitment to Panthic values and the welfare of Punjab and Punjabiat. With decades of experience in public service, I have served as an MLA and Minister in the Punjab Government, where I worked tirelessly for the betterment of education, agriculture, and rural development. Rooted deeply in Sikh traditions and Gurma
ਸਮੂਹ ਸਮਾਣਾ ਨਿਵਾਸੀਆਂ ਦਾ ਨਗਰ ਕੌਂਸਲ ਚੋਣਾਂ ’ਚ ਪਿਆਰ, ਵਿਸ਼ਵਾਸ ਤੇ ਸਹਿਯੋਗ ਦੇਣ ਲਈ ਤਹਿ ਦਿਲੋਂ ਧੰਨਵਾਦ ਅਤੇ ਜਿੱਤੇ ਹੋਏ ਉਮੀਦਵਾਰਾਂ ਨੂੰ ਮੁਬਾਰਕਬਾਦ।
ਸਮਾਣਾ ਦੇ ਸਰਬਪੱਖੀ ਵਿਕਾਸ, ਲੋਕ ਭਲਾਈ ਅਤੇ ਇਲਾਕੇ ਦੀ ਤਰੱਕੀ ਲਈ ਪਹਿਲਾਂ ਦੀ ਤਰ੍ਹਾਂ ਹਮੇਸ਼ਾਂ ਵਚਨਬੱਧ ਰਹਾਂਗਾ।
28/05/2026
ਸਮਾਣਾ ਨਗਰ ਕੌਂਸਲ ਦੇ ‘ਆਪ’ ਉਮੀਦਵਾਰ ਸਾਥੀਆਂ ਨਾਲ ਆਪਣੇ ਗ੍ਰਹਿ ਵਿਖੇ ਮੁਲਾਕਾਤ ਕੀਤੀ।
ਇਸ ਮੌਕੇ ਸਮਾਣਾ ਦੇ ਵਿਕਾਸ, ਲੋਕ ਭਲਾਈ ਅਤੇ ਇਲਾਕੇ ਦੀ ਬਿਹਤਰੀ ਲਈ ਹਮੇਸ਼ਾ ਯਤਨਸ਼ੀਲ ਰਹਿਣ ਦੀ ਵਚਨਬੱਧਤਾ ਦੁਹਰਾਈ ਗਈ।
28/05/2026
ਕਰਤਾਰ ਵਿਲਾ, ਰੱਖੜਾ ਵਿਖੇ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਮਸਲਿਆਂ ਨੂੰ ਧਿਆਨ ਨਾਲ ਸੁਣਿਆ।
ਇਸ ਦੌਰਾਨ ਕਈ ਮਸਲਿਆਂ ਦਾ ਮੌਕੇ ’ਤੇ ਹੀ ਹੱਲ ਕਰਦਿਆਂ ਲੋਕਾਂ ਨੂੰ ਰਾਹਤ ਪਹੁੰਚਾਉਣ ਦਾ ਯਤਨ ਕੀਤਾ ਗਿਆ।
28/05/2026
ਈਦ-ਉਲ-ਅਜ਼ਹਾ ਦੇ ਪਵਿੱਤਰ ਤਿਉਹਾਰ ਦੀਆਂ ਸਮੁੱਚੇ ਮੁਸਲਿਮ ਭਾਈਚਾਰੇ ਨੂੰ ਦਿਲੋਂ ਲੱਖ-ਲੱਖ ਵਧਾਈਆਂ।
ਇਹ ਮੁਕੱਦਸ ਦਿਹਾੜਾ ਸਭ ਦੀ ਜ਼ਿੰਦਗੀ ਵਿੱਚ ਅਮਨ, ਖੁਸ਼ਹਾਲੀ, ਭਾਈਚਾਰਕ ਸਾਂਝ ਅਤੇ ਰਹਿਮਤਾਂ ਲੈ ਕੇ ਆਵੇ।
Click here to claim your Sponsored Listing.
Category
Contact the public figure
Telephone
Website
Address
Village Rakhra
Patiala
147001