Punjab Buzz
23/01/2026
ਗੁਰੂ ਕਾ ਲਾਹੌਰ, ਜਿੱਥੇ 1677 ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਿਆਹ ਮਾਤਾ ਜੀਤੋ ਜੀ ਨਾਲ ਹੋਇਆ ਸੀ ਅਤੇ ਗੁਰਦੁਆਰਾ ਸ੍ਰੀ ਪੌੜ ਸਾਹਿਬ।
23/01/2026
ਫੌਜੀ ਜਵਾਨ ਜੋਬਨਜੀਤ ਸਿੰਘ ਸਪੁੱਤਰ ਬਲਬੀਰ ਸਿੰਘ, ਵਾਸੀ ਪਿੰਡ ਚਨੌਲੀ, ਤਹਿਸੀਲ ਨੂਰਪੁਰ ਬੇਦੀ, ਜ਼ਿਲ੍ਹਾ ਰੋਪੜ ਦੇ ਦੁਖਦਾਈ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਫੌਜ ਦਾ ਵਾਹਨ ਖੱਡ ਵਿੱਚ ਡਿੱਗਣ ਕਾਰਨ 10 ਬਹਾਦੁਰ ਜਵਾਨ ਸ਼ਹੀਦ ਹੋਏ ਅਤੇ 11 ਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚ ਉਹ ਵੀ ਸ਼ਾਮਲ ਸਨ।
ਦੇਸ਼ ਲਈ ਕੀਤੀ ਉਨ੍ਹਾਂ ਦੀ ਸਰਵੋਚ ਕੁਰਬਾਨੀ ਨੂੰ ਸਲਾਮ। 🇮🇳1 ਮਾਰਚ ਨੂੰ ਹੋਣਾ ਸੀ ਵਿਆਹ
ਤੁਹਾਨੂੰ ਅਤੇ ਤੁਹਾਡੇ ਸਾਰੇ ਪਰਿਵਾਰ ਨੂੰ ਨਵੇਂ ਸਾਲ 2026 ਦੀਆਂ ਲੱਖ-ਲੱਖ ਵਧਾਈਆਂ। 2026 ਤੁਹਾਡੇ ਸਾਰਿਆਂ ਲਈ ਖੁਸ਼ੀਆਂ ਅਤੇ ਖੇੜਿਆਂ ਭਰਿਆ ਹੋਵੇ। ਪਰਮਾਤਮਾ ਤੁਹਾਨੂੰ ਹਮੇਸ਼ਾ ਸਫਲਤਾ ਬਖਸ਼ੇ ਤੇ ਚੜ੍ਹਦੀ ਕਲਾ ਵਿੱਚ ਰੱਖੇ 🙏🙏🌹🌷
Click here to claim your Sponsored Listing.
Category
Website
Address
Roopnagar