Savera Foundation

Savera Foundation

Share

25/11/2025

ਤਿਲਕ ਜੰਞੂ ਰਾਖਾ ਪ੍ਰਭ ਤਾ ਕਾ ॥
ਕੀਨੋ ਬਡੋ ਕਲੂ ਮਹਿ ਸਾਕਾ ॥

ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ ਮੌਕੇ ਗੁਰੂ ਚਰਨਾਂ ‘ਚ ਕੋਟਾਨਿ ਕੋਟਿ ਪ੍ਰਣਾਮ 🙏🏻

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਧਰਮ ਦੀ ਚਾਦਰ ਕਰਕੇ ਯਾਦ ਕੀਤਾ ਜਾਂਦਾ ਹੈ । ਗੁਰੂ ਸਾਹਿਬ ਜੀ ਦੀ ਮਹਾਨ ਸ਼ਹਾਦਤ ਮਨੁੱਖੀ ਅਧਿਕਾਰਾਂ ਦੀ ਰਾਖੀ, ਧਾਰਮਿਕ ਅਜ਼ਾਦੀ ਅਤੇ ਸਹਿਣਸ਼ੀਲਤਾ ਲਈ ਇੱਕ ਅਦੁੱਤੀ ਗਾਥਾ ਹੈ ।
#350

21/10/2025

ਬੰਦੀ ਛੋੜ ਦਿਵਸ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ।
Wishing you a very happy Bandi Chhor Divas.

Want your organization to be the top-listed Non Profit Organization in Sector?
Click here to claim your Sponsored Listing.

Address

House No 19, Sector 2
Sector
134109